Press Release
Latest Press Release
ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇਕ ਹੋਰ ਕੋਸ਼ਿਸ਼: ਬਲਤੇਜ ਪੰਨੂ
ਚੰਡੀਗੜ੍ਹ | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ ਨੂੰ ਕਿਹਾ ਕਿ ਅਕਾਲੀ ਦਲ (ਬਾਦਲ) ਦੀ ਤਾਜ਼ਾ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇਕ ਹੋਰ ਕੋਸ਼ਿਸ਼ ਹੈ। ਉਨ੍ਹਾਂ